ਯਿਰਮਿਯਾਹ 25:5
ਯਿਰਮਿਯਾਹ 25:5 PUNOVBSI
ਏਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣਿਆਂ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਸ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ