YouVersion Logo
Search Icon

ਯੂਹੰਨਾ 10:25-26

ਯੂਹੰਨਾ 10:25-26 PUNOVBSI

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ । ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ