ਯੂਹੰਨਾ 11:25-27
ਯੂਹੰਨਾ 11:25-27 PUNOVBSI
ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ ਅਤੇ ਹਰ ਕੋਈ ਜਿਹੜਾ ਜੀਉਂਦਾ ਹੈ ਅਰ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਸਦੀਪਕਾਲ ਤੀਕੁ ਕਦੇ ਨਾ ਮਰੇਗਾ।। ਕੀ ਤੂੰ ਇਸ ਗੱਲ ਦੀ ਪਰਤੀਤ ਕਰਦੀ ਹੈਂ? ਉਨ ਉਸ ਨੂੰ ਆਖਿਆ, ਹਾਂ, ਪ੍ਰਭੁ ਮੈਂ ਪਰਤੀਤ ਕੀਤੀ ਹੈ ਜੋ ਤੂੰ ਹੀ ਮਸੀਹ ਹੈਂ ਪਰਮੇਸ਼ੁਰ ਦਾ ਪੁੱਤ੍ਰ ਜਿਹੜਾ ਜਗਤ ਵਿੱਚ ਆਉਣ ਵਾਲਾ ਸੀ