ਅੱਯੂਬ 12:7-10
ਅੱਯੂਬ 12:7-10 PUNOVBSI
ਪ੍ਰੰਤੂ ਡੰਗਰਾਂ ਤੋਂ ਪੁੱਛ ਅਤੇ ਓਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਓਹ ਤੈਨੂੰ ਦੱਸਣਗੇ, ਯਾ ਧਰਤੀ ਨਾਲ ਗੱਲ ਕਰ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਨਿਰਨਾ ਕਰਨਗੀਆਂ। ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਭਈ ਯਹੋਵਾਹ ਦੇ ਹੱਥ ਨੇ ਏਹ ਕੀਤਾ ਹੈ? ਜਿਹ ਦੇ ਹੱਥ ਵਿੱਚ ਹਰ ਇੱਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰ ਇੱਕ ਬਸ਼ਰ ਦਾ ਆਤਮਾ ਵੀ।।