ਅੱਯੂਬ 34:10-11
ਅੱਯੂਬ 34:10-11 PUNOVBSI
ਏਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਏਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ! ਕਿਉਂ ਜੋ ਉਹ ਆਦਮੀ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਊਗਾ, ਅਤੇ ਹਰ ਮਨੁੱਖ ਨੂੰ ਉਸ ਦੇ ਚਾਲ ਚਲਣ ਅਨੁਸਾਰ ਫਲ ਦੁਆਊਗਾ।