ਅੱਯੂਬ 8:5-7
ਅੱਯੂਬ 8:5-7 PUNOVBSI
ਜੇ ਤੂੰ ਪਰਮੇਸ਼ੁਰ ਨੂੰ ਗੌਂਹ ਨਾਲ ਭਾਲਦਾ ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ, ਜੇ ਤੂੰ ਪਾਕ ਤੇ ਨੇਕ ਹੁੰਦਾ, ਤਾਂ ਉਹ ਹੁਣ ਤੇਰੇ ਲਈ ਜਾਗ ਉੱਠਦਾ, ਅਤੇ ਤੇਰੇ ਧਰਮ ਦਾ ਵਸੇਬਾ ਬਚਾਈ ਰੱਖਦਾ, ਅਤੇ ਤੇਰਾ ਆਦ ਭਾਵੇਂ ਛੋਟਾ ਹੀ ਸੀਗਾ, ਪਰ ਤੇਰਾ ਅੰਤ ਉਹ ਬਹੁਤ ਵਧਾਉਂਦਾ।।