YouVersion Logo
Search Icon

ਯਹੋਸ਼ੁਆ 4:21-23

ਯਹੋਸ਼ੁਆ 4:21-23 PUNOVBSI

ਤਾਂ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਆਪਣਿਆਂ ਪੇਵਾਂ ਕੋਲੋਂ ਪੁੱਛਣ ਕਿ ਏਹ ਪੱਥਰ ਕੇਹੇ ਹਨ ਤਦ ਤੁਸੀਂ ਆਪਣੇ ਬਾਲਕਾਂ ਨੂੰ ਇਉਂ ਸਮਝਾਇਓ ਕਿ ਇਸਰਾਏਲ ਏਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਿਹ ਨੂੰ ਸਾਡੇ ਸਾਹਮਣੇ ਸੁਕਾ ਦਿੱਤਾ ਸੀ ਜਦ ਤੀਕ ਅਸੀਂ ਪਾਰ ਨਾ ਲੰਘੇ