ਯਹੂਦਾਹ 1:24-25
ਯਹੂਦਾਹ 1:24-25 PUNOVBSI
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ ਓਸੇ ਦੀ ਅਰਥਾਤ ਓਸ ਅਦੁਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀ ਦਾਤਾ ਹੈ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੀਕੁਰ ਮਹਿਮਾ, ਪਰਾਕ੍ਰਮ, ਮਹਾਨਤਾ ਅਤੇ ਇਖ਼ਤਿਆਰ ਹੋਵੇ।। ਆਮੀਨ।।