YouVersion Logo
Search Icon

ਲੂਕਾ 1:31-33

ਲੂਕਾ 1:31-33 PUNOVBSI

ਅਤੇ ਵੇਖ ਤੂੰ ਗਰਭਵੰਤੀ ਹੋਵੇਂਗੀ ਅਰ ਪੁੱਤ੍ਰ ਜਣੇਂਗੀ ਅਤੇ ਉਹ ਦਾ ਨਾਮ ਯਿਸੂ ਰੱਖਣਾ ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।। ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।