ਲੂਕਾ 3:21-22
ਲੂਕਾ 3:21-22 PUNOVBSI
ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।