ਲੂਕਾ 3:4-6
ਲੂਕਾ 3:4-6 PUNOVBSI
ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ, ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ