YouVersion Logo
Search Icon

ਲੂਕਾ 4:5-8

ਲੂਕਾ 4:5-8 PUNOVBSI

ਤਾਂ ਸ਼ਤਾਨ ਨੇ ਉਹ ਨੂੰ ਉੱਚੀ ਥਾਂ ਲੈ ਜਾ ਕੇ ਉਹ ਨੂੰ ਦੁਨੀਆ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪਲ ਵਿੱਚ ਵਿਖਾਈਆਂ ਅਤੇ ਉਹ ਨੂੰ ਆਖਿਆ, ਮੈਂ ਇਹ ਸਾਰਾ ਇਖ਼ਤਿਆਰ ਅਤੇ ਉਨ੍ਹਾਂ ਦੀ ਭੜਕ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਰ ਜਿਹ ਨੂੰ ਚਾਹੁੰਦਾ ਉਹ ਨੂੰ ਦਿੰਦਾ ਹਾਂ ਸੋ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਸੱਭੋ ਕੁਝ ਤੇਰਾ ਹੋਵੇਗਾ ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ