ਮੱਤੀ 15:25-27
ਮੱਤੀ 15:25-27 PUNOVBSI
ਪਰ ਉਹ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੁ ਜੀ ਮੇਰੀ ਸਹਾਇਤਾ ਕਰੋ! ਤਾਂ ਉਹ ਨੇ ਉੱਤਰ ਦਿੱਤਾ ਕਿ ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ ਉਹ ਬੋਲੀ, ਠੀਕ ਪ੍ਰਭੁ ਜੀ ਪਰ ਜਿਹੜੇ ਚੂਰੇ ਭੂਰੇ ਉਨ੍ਹਾਂ ਦੇ ਮਾਲਕਾਂ ਦੀ ਮੇਜ਼ ਦੇ ਉੱਤੋਂ ਡਿੱਗਦੇ ਹਨ ਓਹ ਕਤੂਰੇ ਭੀ ਖਾਂਦੇ ਹਨ