ਮੱਤੀ 22:37-39
ਮੱਤੀ 22:37-39 PUNOVBSI
ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਵੱਡਾ ਅਤੇ ਪਹਿਲਾ ਹੁਕਮ ਇਹੋ ਹੈ ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ