ਮੱਤੀ 24:37-39
ਮੱਤੀ 24:37-39 PUNOVBSI
ਪਰ ਜਿਸ ਤਰਾਂ ਨੂਹ ਦੇ ਦਿਨ ਸਨ ਮਨੁੱਖ ਦੇ ਪੁੱਤ੍ਰ ਦਾ ਆਉਣਾ ਉਸੇ ਤਰਾਂ ਹੋਵੇਗਾ ਕਿਉਂਕਿ ਜਿਸ ਤਰਾਂ ਪਰਲੋਂ ਤੋਂ ਅੱਗੇ ਦੇ ਦਿਨਾਂ ਵਿੱਚ ਲੋਕ ਖਾਂਦੇ ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ ਉਸ ਦਿਨ ਤੀਕਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਉਹ ਨਹੀਂ ਜਾਣਦੇ ਸਨ ਜਦ ਤਾਈਂ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੁੜ੍ਹਾ ਕੇ ਲੈ ਨਾ ਗਈ ਇਸੇ ਤਰਾਂ ਮਨੁੱਖ ਦੇ ਪੁੱਤ੍ਰ ਦਾ ਆਉਣਾ ਹੋਵੇਗਾ