YouVersion Logo
Search Icon

ਮੱਤੀ 28:12-15

ਮੱਤੀ 28:12-15 PUNOVBSI

ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੀਕਰ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਨਿਚਿੰਤ ਕਰ ਦਿਆਂਗੇ ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰ੍ਹਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।।