ਮੱਤੀ 28:5-6
ਮੱਤੀ 28:5-6 PUNOVBSI
ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ ਉਹ ਐਥੇ ਹੈ ਨਹੀਂ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੁ ਪਿਆ ਹੋਇਆ ਸੀ