ਮੱਤੀ 3:16-17
ਮੱਤੀ 3:16-17 PUNOVBSI
ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।