ਮੱਤੀ 5:15-16
ਮੱਤੀ 5:15-16 PUNOVBSI
ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।