ਮੱਤੀ 5:38-39
ਮੱਤੀ 5:38-39 PUNOVBSI
ਤੁਸਾਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤੂੰ ਦੂਈ ਵੀ ਉਹ ਦੀ ਵੱਲ ਭੁਆ ਦਿਹ