ਮਰਕੁਸ 13:35-37
ਮਰਕੁਸ 13:35-37 PUNOVBSI
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਭਈ ਘਰ ਦਾ ਮਾਲਕ ਕਦ ਆਵੇਗਾ, ਸੰਝ ਨੂੰ ਯਾ ਅੱਧੀ ਰਾਤ ਨੂੰ ਯਾ ਕੁਕੱੜ ਦੇ ਬਾਂਗ ਦੇਣ ਦੇ ਵੇਲੇ ਯਾ ਤੜਕੇ ਨੂੰ ਤਾਂ ਅਜਿਹਾ ਨਾ ਹੋਵੇ ਜੋ ਅਚਾਣਕ ਆਣ ਕੇ ਉਹ ਤੁਹਾਨੂੰ ਸੁੱਤੇ ਵੇਖੇ ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ ਸੋ ਸਾਰਿਆਂ ਨੂੰ ਆਖਦਾ ਹਾਂ ਭਈ ਜਾਗਦੇ ਰਹੋ! ।।