ਮਰਕੁਸ 6:41-43
ਮਰਕੁਸ 6:41-43 PUNOVBSI
ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ ਤਾਂ ਓਹ ਸਾਰੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉਠਾਇਆ