ਮਰਕੁਸ 7:21-23
ਮਰਕੁਸ 7:21-23 PUNOVBSI
ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖਿਆਲ, ਹਰਾਮਕਾਰੀਆਂ ਚੋਰੀਆਂ, ਖੂਨ, ਜ਼ਨਾਕਾਰੀਆਂ, ਲੋਭ, ਬਦੀਆਂ, ਛਲ, ਮਸਤੀ, ਬੁਰੀ ਨਜ਼ਰ, ਕੁਫਰ, ਹੰਕਾਰ, ਮੂਰਖਤਾਈ ਨਿੱਕਲਦੀ ਹੈ ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਭਰਿਸ਼ਟ ਕਰਦੀਆਂ ਹਨ।।