ਮਰਕੁਸ 8:37-38
ਮਰਕੁਸ 8:37-38 PUNOVBSI
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।