YouVersion Logo
Search Icon

ਫ਼ਿਲਿੱਪੀਆਂ ਨੂੰ 1:9-10

ਫ਼ਿਲਿੱਪੀਆਂ ਨੂੰ 1:9-10 PUNOVBSI

ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ