ਫ਼ਿਲਿੱਪੀਆਂ ਨੂੰ 2:14-15
ਫ਼ਿਲਿੱਪੀਆਂ ਨੂੰ 2:14-15 PUNOVBSI
ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ