YouVersion Logo
Search Icon

ਫ਼ਿਲਿੱਪੀਆਂ ਨੂੰ 2:14-16

ਫ਼ਿਲਿੱਪੀਆਂ ਨੂੰ 2:14-16 PUNOVBSI

ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ ਭਈ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿਨ੍ਹਾਂ ਦੇ ਵਿੱਚ ਤੁਸੀਂ ਜਗਤ ਉੱਤੇ ਜੋਤਾਂ ਵਾਂਙੁ ਦਿੱਸਦੇ ਹੋ ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ