ਫ਼ਿਲਿੱਪੀਆਂ ਨੂੰ 2:3-4
ਫ਼ਿਲਿੱਪੀਆਂ ਨੂੰ 2:3-4 PUNOVBSI
ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ