ਫ਼ਿਲਿੱਪੀਆਂ ਨੂੰ 2:5-8
ਫ਼ਿਲਿੱਪੀਆਂ ਨੂੰ 2:5-8 PUNOVBSI
ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ