ਫ਼ਿਲਿੱਪੀਆਂ ਨੂੰ 3:10-11
ਫ਼ਿਲਿੱਪੀਆਂ ਨੂੰ 3:10-11 PUNOVBSI
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ