ਫ਼ਿਲਿੱਪੀਆਂ ਨੂੰ 3:13-14
ਫ਼ਿਲਿੱਪੀਆਂ ਨੂੰ 3:13-14 PUNOVBSI
ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ