ਫ਼ਿਲਿੱਪੀਆਂ ਨੂੰ 3:8
ਫ਼ਿਲਿੱਪੀਆਂ ਨੂੰ 3:8 PUNOVBSI
ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ