ਜ਼ਬੂਰਾਂ ਦੀ ਪੋਥੀ 107:28-29
ਜ਼ਬੂਰਾਂ ਦੀ ਪੋਥੀ 107:28-29 PUNOVBSI
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ। ਉਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।