ਜ਼ਬੂਰਾਂ ਦੀ ਪੋਥੀ 11:4
ਜ਼ਬੂਰਾਂ ਦੀ ਪੋਥੀ 11:4 PUNOVBSI
ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।