ਜ਼ਬੂਰਾਂ ਦੀ ਪੋਥੀ 112:1-2
ਜ਼ਬੂਰਾਂ ਦੀ ਪੋਥੀ 112:1-2 PUNOVBSI
ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।