ਜ਼ਬੂਰਾਂ ਦੀ ਪੋਥੀ 122:6-8
ਜ਼ਬੂਰਾਂ ਦੀ ਪੋਥੀ 122:6-8 PUNOVBSI
ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। ਤੇਰੀ ਫ਼ਸੀਲ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਨਿਹਾਲਤਾ! ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੇ ਵਿੱਚ ਸਲਾਮਤੀ ਹੋਵੇ!