ਜ਼ਬੂਰਾਂ ਦੀ ਪੋਥੀ 140:1-2
ਜ਼ਬੂਰਾਂ ਦੀ ਪੋਥੀ 140:1-2 PUNOVBSI
ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!