ਜ਼ਬੂਰਾਂ ਦੀ ਪੋਥੀ 141:1-2
ਜ਼ਬੂਰਾਂ ਦੀ ਪੋਥੀ 141:1-2 PUNOVBSI
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਙੁ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸੰਝ ਦੀ ਭੇਟ ਵਰਗਾ ਹੋਵੇ।