ਜ਼ਬੂਰਾਂ ਦੀ ਪੋਥੀ 146:7-8
ਜ਼ਬੂਰਾਂ ਦੀ ਪੋਥੀ 146:7-8 PUNOVBSI
ਉਹ ਦਬਾਏ ਹੋਇਆਂ ਦਾ ਨਿਆਉਂ ਕਰਦਾ ਹੈ। ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਅਸੀਰਾਂ ਨੂੰ ਛੁਡਾ ਦਿੰਦਾ ਹੈ। ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।