ਜ਼ਬੂਰਾਂ ਦੀ ਪੋਥੀ 17:6-7
ਜ਼ਬੂਰਾਂ ਦੀ ਪੋਥੀ 17:6-7 PUNOVBSI
ਮੈਂ ਤੈਨੂੰ ਪੁਕਾਰਿਆ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ। ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੇ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆ ਤੋਂ ਬਚਾਉਂਦਾ ਹੈ।