YouVersion Logo
Search Icon

ਜ਼ਬੂਰਾਂ ਦੀ ਪੋਥੀ 19:7

ਜ਼ਬੂਰਾਂ ਦੀ ਪੋਥੀ 19:7 PUNOVBSI

ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।