YouVersion Logo
Search Icon

ਜ਼ਬੂਰਾਂ ਦੀ ਪੋਥੀ 22:27-28

ਜ਼ਬੂਰਾਂ ਦੀ ਪੋਥੀ 22:27-28 PUNOVBSI

ਧਰਤੀ ਦੀਆਂ ਸਾਰੀਆਂ ਕੂੰਟਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।

Related Videos