ਜ਼ਬੂਰਾਂ ਦੀ ਪੋਥੀ 26:2-3
ਜ਼ਬੂਰਾਂ ਦੀ ਪੋਥੀ 26:2-3 PUNOVBSI
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ, ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।