ਜ਼ਬੂਰਾਂ ਦੀ ਪੋਥੀ 30:11-12
ਜ਼ਬੂਰਾਂ ਦੀ ਪੋਥੀ 30:11-12 PUNOVBSI
ਤੈਂ ਮੇਰੇ ਪਿੱਟਣ ਨੂੰ ਨੱਚਣ ਨਾਲ ਵਟਾ ਦਿੱਤਾ, ਤੈਂ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ, ਭਈ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, - ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।।