ਜ਼ਬੂਰਾਂ ਦੀ ਪੋਥੀ 33:18-19
ਜ਼ਬੂਰਾਂ ਦੀ ਪੋਥੀ 33:18-19 PUNOVBSI
ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ।