ਜ਼ਬੂਰਾਂ ਦੀ ਪੋਥੀ 45:3-4
ਜ਼ਬੂਰਾਂ ਦੀ ਪੋਥੀ 45:3-4 PUNOVBSI
ਉਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ। ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ!