ਜ਼ਬੂਰਾਂ ਦੀ ਪੋਥੀ 77:11-12
ਜ਼ਬੂਰਾਂ ਦੀ ਪੋਥੀ 77:11-12 PUNOVBSI
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜ਼ਾਂ ਨੂੰ ਚੇਤੇ ਕਰਾਂਗਾ। ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।