ਜ਼ਬੂਰਾਂ ਦੀ ਪੋਥੀ 95:6-7
ਜ਼ਬੂਰਾਂ ਦੀ ਪੋਥੀ 95:6-7 PUNOVBSI
ਆਓ, ਅਸੀਂ ਮੱਥਾ ਟੇਕੀਏ ਅਤੇ ਨਿਉਂ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!