ਪਰਕਾਸ਼ ਦੀ ਪੋਥੀ 2:10
ਪਰਕਾਸ਼ ਦੀ ਪੋਥੀ 2:10 PUNOVBSI
ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ