ਪਰਕਾਸ਼ ਦੀ ਪੋਥੀ 3:8
ਪਰਕਾਸ਼ ਦੀ ਪੋਥੀ 3:8 PUNOVBSI
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ